Aanlyn Bybel

- Advertensies -




ਲੇਵੀਆਂ 13:28 - ਪਵਿੱਤਰ ਬਾਈਬਲ

28 ਪਰ ਜੇ ਚਮਕੀਲਾ ਨਿਸ਼ਾਨ ਚਮੜੀ ਉੱਤੇ ਹੋਰ ਨਹੀਂ ਫ਼ੈਲਿਆ ਅਤੇ ਮੱਧਮ ਹੋ ਗਿਆ, ਤਾਂ ਇਹ ਛਾਲੇ ਦੀ ਸੋਜ਼ਿਸ਼ ਹੈ। ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਬੰਦਾ ਪਾਕ ਹੈ। ਇਹ ਸਿਰਫ਼ ਛਾਲੇ ਦਾ ਦਾਗ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

28 ਅਤੇ ਜੇ ਉਹ ਬੱਗੀ ਥਾਂ ਉੱਥੇ ਹੀ ਰਹੇ ਅਤੇ ਚੰਮ ਵਿੱਚ ਨਾ ਖਿਲਰੇ ਪਰ ਰਤੀਕੁ ਗੂੜ੍ਹੀ ਹੋਵੇ ਤਾਂ ਉਹ ਜਲਨ ਦੀ ਸੋਜ ਹੈ ਅਤੇ ਜਾਜਕ ਉਸ ਨੂੰ ਸ਼ੁੱਧ ਆਖੇ ਕਿਉਂ ਜੋ ਉਹ ਜਲਨ ਕਰਕੇ ਲਾਲ ਹੋ ਗਈ ਹੈ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਪਰ ਜੇਕਰ ਉਹ ਦਾਗ ਚਮੜੀ ਵਿੱਚ ਨਾ ਫੈਲੇ ਅਤੇ ਉਸੇ ਥਾਂ ਤੇ ਰਹੇ ਅਤੇ ਕੁਝ ਫਿੱਕਾ ਪੈ ਗਿਆ ਹੋਵੇ ਤਾਂ ਸੋਜ ਜਲਣ ਦੇ ਕਾਰਨ ਹੈ ਅਤੇ ਜਾਜਕ ਉਸ ਨੂੰ ਸ਼ੁੱਧ ਠਹਿਰਾਵੇ ਕਿਉਂ ਜੋ ਇਹ ਦਾਗ ਜਲਣ ਦੇ ਕਾਰਨ ਹੋ ਗਿਆ ਹੈ।

Sien die hoofstuk Kopieer




ਲੇਵੀਆਂ 13:28

Volg ons:

Advertensies


Advertensies