ਲੇਵੀਆਂ 13:33 - ਪਵਿੱਤਰ ਬਾਈਬਲ33 ਤਾਂ ਉਸ ਬੰਦੇ ਨੂੰ ਆਪਣੀ ਹਜਾਮਤ ਕਰਾਉਣੀ ਚਾਹੀਦੀ ਹੈ ਪਰ ਉਸ ਨੂੰ ਬਿਮਾਰੀ ਵਾਲੀ ਥਾਂ ਦੀ ਹਜਾਮਤ ਨਹੀਂ ਕਰਾਉਣੀ ਚਾਹੀਦੀ। ਜਾਜਕ ਨੂੰ ਉਸ ਬੰਦੇ ਨੂੰ ਹੋਰ ਸੱਤਾਂ ਦਿਨਾਂ ਲਈ ਵੱਖ ਕਰ ਦੇਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)33 ਤਾਂ ਉਹ ਮੁੰਨਿਆ ਜਾਏ ਪਰ ਉਸ ਸੇਣੂਏ ਨੂੰ ਉਹ ਮੁੰਨ ਨਾ ਸੁੱਟੇ ਅਤੇ ਜਾਜਕ ਉਸ ਨੂੰ ਜਿਸ ਨੂੰ ਸੇਣੂਆ ਹੈ ਸੱਤ ਦਿਨ ਹੋਰ ਨਜਰ ਹੇਠ ਰੱਖੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਤਾਂ ਉਹ ਮਨੁੱਖ ਮੁੰਨਿਆ ਜਾਵੇ ਪਰ ਉਹ ਸਥਾਨ ਨਾ ਮੁੰਨਿਆ ਜਾਵੇ ਜਿੱਥੇ ਦਾਦ ਹੋਵੇ ਅਤੇ ਜਾਜਕ ਉਸ ਮਨੁੱਖ ਨੂੰ ਜਿਸ ਨੂੰ ਦਾਦ ਹੈ, ਹੋਰ ਸੱਤ ਦਿਨ ਨਿਗਰਾਨੀ ਵਿੱਚ ਰੱਖੇ। Sien die hoofstuk |