ਲੇਵੀਆਂ 13:37 - ਪਵਿੱਤਰ ਬਾਈਬਲ37 ਪਰ ਜੇ ਜਾਜਕ ਸੋਚਦਾ ਹੈ ਕਿ ਬਿਮਾਰੀ ਰੁਕ ਗਈ ਹੈ ਅਤੇ ਇਸ ਵਿੱਚ ਕਾਲੇ ਵਾਲ ਉੱਗ ਰਹੇ ਹਨ ਤਾਂ ਬਿਮਾਰੀ ਠੀਕ ਹੋ ਗਈ ਹੈ। ਬੰਦਾ ਪਾਕ ਹੈ। ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਬੰਦਾ ਪਾਕ ਹੈ। Sien die hoofstukਪਵਿੱਤਰ ਬਾਈਬਲ O.V. Bible (BSI)37 ਪਰ ਜੇ ਕਦੀ ਉਸ ਦੇ ਵੇਖਣ ਵਿੱਚ ਉਹ ਸੇਣੂਆ ਉੱਥੇ ਹੀ ਰਹੇ ਅਤੇ ਉਸ ਦੇ ਵਿੱਚ ਇੱਕ ਕਾਲਾ ਵਾਲ ਪੈ ਗਿਆ ਹੋਵੇ ਤਾਂ ਸੇਣੂਆ ਚੰਗਾ ਹੋਗਿਆ। ਉਹ ਸ਼ੁੱਧ ਹੈ ਅਤੇ ਜਾਜਕ ਉਸ ਨੂੰ ਸ਼ੁੱਧ ਆਖੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਪਰ ਜੇਕਰ ਉਸ ਦੇ ਵੇਖਣ ਵਿੱਚ ਉਹ ਦਾਦ ਉੱਥੇ ਹੀ ਰਹੇ ਅਤੇ ਉਸ ਦੇ ਵਿੱਚ ਕਾਲੇ ਵਾਲ਼ ਆ ਗਏ ਹੋਣ ਤਾਂ ਉਹ ਦਾਦ ਚੰਗਾ ਹੋ ਗਿਆ। ਉਹ ਮਨੁੱਖ ਸ਼ੁੱਧ ਹੈ ਅਤੇ ਜਾਜਕ ਉਸ ਨੂੰ ਸ਼ੁੱਧ ਠਹਿਰਾਵੇ। Sien die hoofstuk |