Aanlyn Bybel

- Advertensies -




ਲੇਵੀਆਂ 13:41 - ਪਵਿੱਤਰ ਬਾਈਬਲ

41 ਹੋ ਸੱਕਦਾ ਹੈ ਕਿਸੇ ਬੰਦੇ ਦੇ ਮੱਥੇ ਦੇ ਵਾਲ ਝੜ ਜਾਣ। ਉਹ ਪਾਕ ਹੈ। ਇਹ ਸਿਰਫ਼ ਇੱਕ ਹੋਰ ਤਰ੍ਹਾਂ ਦਾ ਗੰਜਾਪਨ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

41 ਅਤੇ ਜਿਸ ਦੇ ਵਾਲ ਆਪਣੇ ਸਿਰ ਦੇ ਉਸ ਥਾਂ ਤੋਂ ਲਹਿ ਪਏ ਹੋਣ, ਜੋ ਮੂੰਹ ਦੀ ਵੱਲ ਹੈ ਤਾਂ ਉਹ ਮੱਥੇ ਦਾ ਗੰਜਾ ਤਾਂ ਹੈ, ਤਾਂ ਵੀ ਸ਼ੁੱਧ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

41 ਅਤੇ ਜਿਸ ਦੇ ਸਿਰ ਦੇ ਅਗਲੇ ਹਿੱਸੇ ਦੇ ਵਾਲ਼ ਝੜ ਗਏ ਹੋਣ, ਤਾਂ ਉਹ ਮਨੁੱਖ ਮੱਥੇ ਤੋਂ ਗੰਜਾ ਤਾਂ ਹੈ, ਫੇਰ ਵੀ ਉਹ ਸ਼ੁੱਧ ਹੈ।

Sien die hoofstuk Kopieer




ਲੇਵੀਆਂ 13:41

Volg ons:

Advertensies


Advertensies