ਲੇਵੀਆਂ 13:43 - ਪਵਿੱਤਰ ਬਾਈਬਲ43 ਜਾਜਕ ਨੂੰ ਉਸ ਬੰਦੇ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ। ਜੇ ਛੂਤ ਦੀ ਸੋਜ਼ਿਸ਼ ਲਾਲ ਅਤੇ ਚਿੱਟੀ ਹੈ ਅਤੇ ਸ਼ਰੀਰ ਦੇ ਹੋਰਨਾਂ ਹਿਸਿਆਂ ਉੱਤੇ ਕੋੜ੍ਹ ਵਰਗੀ ਦਿਖਾਈ ਦਿੰਦੀ ਹੈ, Sien die hoofstukਪਵਿੱਤਰ ਬਾਈਬਲ O.V. Bible (BSI)43 ਤਾਂ ਜਾਜਕ ਉਸ ਨੂੰ ਵੇਖੇ ਅਤੇ ਵੇਖੋ, ਜੇ ਫੋੜੇ ਦੀ ਸੋਜ ਉਸ ਦੇ ਗੰਜੇ ਸਿਰ ਵਿੱਚ, ਯਾ ਉਸ ਦੇ ਗੰਜੇ ਮੱਥੇ ਵਿੱਚ ਕੁਝ ਚਿੱਟੀ ਲਾਲ ਜਿਹੀ ਹੋਵੇ ਜਿਸ ਤਰਾਂ ਉਸ ਦੇ ਸਰੀਰ ਦੇ ਚੰਮ ਵਿੱਚ ਕੋਹੜ ਦਿਸ ਪੈਂਦਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ43 ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਸ ਫੋੜੇ ਦੀ ਸੋਜ ਉਸ ਦੇ ਗੰਜੇ ਸਿਰ ਜਾਂ ਉਸ ਦੇ ਗੰਜੇ ਮੱਥੇ ਵਿੱਚ ਕੁਝ ਚਿੱਟੀ-ਲਾਲ ਜਿਹੀ ਹੋਵੇ, ਜਿਵੇਂ ਸਰੀਰ ਦੀ ਚਮੜੀ ਦੇ ਕੋੜ੍ਹ ਵਿੱਚ ਹੁੰਦਾ ਹੈ, Sien die hoofstuk |