ਲੇਵੀਆਂ 13:44 - ਪਵਿੱਤਰ ਬਾਈਬਲ44 ਤਾਂ ਉਸ ਬੰਦੇ ਦੇ ਸਿਰ ਦੀ ਚਮੜੀ ਉੱਤੇ ਕੋੜ੍ਹ ਦਾ ਰੰਗ ਹੈ। ਉਹ ਬੰਦਾ ਪਲੀਤ ਹੈ। ਜਾਜਕ ਨੂੰ ਇਹ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਬੰਦਾ ਪਲੀਤ ਹੈ। Sien die hoofstukਪਵਿੱਤਰ ਬਾਈਬਲ O.V. Bible (BSI)44 ਤਾਂ ਉਹ ਕੋਹੜੀ ਹੈ, ਉਹ ਅਸ਼ੁੱਧ ਹੈ, ਜਾਜਕ ਉਸ ਨੂੰ ਮੂਲੋਂ ਅਸ਼ੁੱਧ ਆਖੇ, ਉਸ ਦਾ ਰੋਗ ਉਸ ਦੇ ਸਿਰ ਵਿੱਚ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ44 ਤਾਂ ਉਹ ਮਨੁੱਖ ਕੋੜ੍ਹੀ ਹੈ ਅਤੇ ਅਸ਼ੁੱਧ ਹੈ, ਜਾਜਕ ਉਸ ਨੂੰ ਜ਼ਰੂਰ ਹੀ ਅਸ਼ੁੱਧ ਠਹਿਰਾਵੇ, ਕਿਉਂ ਜੋ ਉਸ ਦਾ ਰੋਗ ਉਸ ਦੇ ਸਿਰ ਵਿੱਚ ਹੈ। Sien die hoofstuk |