Aanlyn Bybel

- Advertensies -




ਲੇਵੀਆਂ 13:45 - ਪਵਿੱਤਰ ਬਾਈਬਲ

45 “ਜੇਕਰ ਕਿਸੇ ਬੰਦੇ ਨੂੰ ਛੂਤ ਦੀ ਅਜਿਹੀ ਭੈੜੀ ਬਿਮਾਰੀ ਹੈ ਉਸ ਨੂੰ ਹੋਰਨਾਂ ਲੋਕਾਂ ਨੂੰ ਚੇਤਾਵਨੀ ਦੇਣੀ ਚਾਹੀਦੀ ਹੈ। ਉਸ ਨੂੰ ਉੱਚੀ ਅਵਾਜ਼ ਵਿੱਚ ਐਲਾਨ ਕਰਨਾ ਚਾਹੀਦਾ ਹੈ, ‘ਨਾਪਾਕ, ਨਾਪਾਕ।’ ਉਸ ਦੇ ਕੱਪੜਿਆਂ ਨੂੰ ਪਾੜ ਦੇਣਾ ਚਾਹੀਦਾ ਹੈ, ਉਸ ਨੂੰ ਆਪਣੇ ਵਾਲ ਨਹੀਂ ਵਾਹੁਣੇ ਚਾਹੀਦੇ ਅਤੇ ਆਪਣਾ ਮੂੰਹ ਢੱਕ ਲੈਣਾ ਚਾਹੀਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

45 ਅਤੇ ਉਹ ਕੋਹੜੀ ਜਿਸ ਨੂੰ ਰੋਗ ਲੱਗਾ ਹੋਵੇ ਓਸ ਦੇ ਲੀੜੇ ਪਾੜੇ ਜਾਣ ਅਤੇ ਉਸ ਦਾ ਸਿਰ ਨੰਗਾ ਹੋਵੇ ਅਤੇ ਆਪਣੇ ਉਤਲੇ ਹੋਠ ਉੱਤੇ ਕੁਝ ਕੱਜ ਕੇ ਏਹ ਹਾਕਾਂ ਮਾਰੇ, “ਅਸ਼ੁੱਧ! ਅਸ਼ੁੱਧ”

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

45 ਉਹ ਮਨੁੱਖ ਜਿਸ ਨੂੰ ਕੋੜ੍ਹ ਦਾ ਰੋਗ ਹੋਵੇ, ਉਸ ਦੇ ਕੱਪੜੇ ਪਾੜੇ ਜਾਣ, ਉਸ ਦਾ ਸਿਰ ਨੰਗਾ ਹੋਵੇ ਅਤੇ ਉਹ ਆਪਣੇ ਉੱਪਰਲੇ ਬੁੱਲ੍ਹ ਨੂੰ ਢੱਕ ਕੇ “ਅਸ਼ੁੱਧ! ਅਸ਼ੁੱਧ!” ਪੁਕਾਰਿਆ ਕਰੇ।

Sien die hoofstuk Kopieer




ਲੇਵੀਆਂ 13:45

Volg ons:

Advertensies


Advertensies