ਲੇਵੀਆਂ 13:50 - ਪਵਿੱਤਰ ਬਾਈਬਲ50 ਜਾਜਕ ਨੂੰ ਇਸ ਫ਼ਫ਼ੂੰਦੀ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ। ਉਸ ਨੂੰ ਇਹ ਚੀਜ਼ ਸੱਤ ਦਿਨਾਂ ਲਈ ਵਖਰੀ ਥਾਂ ਰੱਖ ਦੇਣੀ ਚਾਹੀਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)50 ਅਤੇ ਜਾਜਕ ਉਸ ਰੋਗ ਨੂੰ ਵੇਖੇ ਅਤੇ ਉਸ ਨੂੰ ਜਿਸ ਦਾ ਰੋਗ ਹੈ ਸੱਤ ਦਿਨ ਤੋੜੀ ਬੰਨ੍ਹ ਰੱਖੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ50 ਜਾਜਕ ਉਸ ਰੋਗ ਨੂੰ ਜਾਂਚੇ ਅਤੇ ਰੋਗ ਵਾਲੀ ਵਸਤੂ ਨੂੰ ਸੱਤ ਦਿਨ ਤੱਕ ਅਲੱਗ ਰੱਖੇ। Sien die hoofstuk |