ਲੇਵੀਆਂ 13:54 - ਪਵਿੱਤਰ ਬਾਈਬਲ54 ਤਾਂ ਜਾਜਕ ਨੂੰ ਲੋਕਾਂ ਨੂੰ ਉਸ ਚਮੜੇ ਜਾਂ ਕੱਪੜੇ ਦੇ ਟੁਕੜੇ ਨੂੰ ਧੋਣ ਦਾ ਆਦੇਸ਼ ਦੇਣਾ ਚਾਹੀਦਾ ਭਾਵੇਂ ਇਹ ਬੁਣਿਆ ਹੋਵੇ ਜਾਂ ਉਣਿਆ ਹੋਵੇ, ਅਤੇ ਉਸ ਚਮੜੇ ਜਾਂ ਕੱਪੜੇ ਨੂੰ ਹੋਰ ਸੱਤ ਦਿਨਾਂ ਲਈ ਵੱਖਰਾ ਰੱਖਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)54 ਤਾਂ ਜਾਜਕ ਆਗਿਆ ਦੇਵੇ ਜੋ ਉਸ ਵਸਤ ਨੂੰ ਜਿਸ ਦੇ ਵਿੱਚ ਰੋਗ ਹੈ ਧੋ ਸੁੱਟਣ ਅਤੇ ਉਸ ਨੂੰ ਸੱਤ ਦਿਨ ਹੋਰ ਬੰਨ੍ਹ ਰੱਖੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ54 ਤਾਂ ਜਾਜਕ ਆਗਿਆ ਦੇਵੇ ਕਿ ਉਸ ਵਸਤੂ ਨੂੰ ਜਿਸ ਦੇ ਵਿੱਚ ਰੋਗ ਹੈ, ਧੋਇਆ ਜਾਵੇ ਅਤੇ ਉਹ ਉਸ ਨੂੰ ਹੋਰ ਸੱਤ ਦਿਨ ਤੱਕ ਅਲੱਗ ਰੱਖੇ। Sien die hoofstuk |