ਲੇਵੀਆਂ 13:57 - ਪਵਿੱਤਰ ਬਾਈਬਲ57 ਪਰ ਚਮੜੇ ਜਾਂ ਕੱਪੜੇ ਦੇ ਉਸ ਟੁਕੜੇ ਉੱਤੇ ਫ਼ਫ਼ੂੰਦੀ ਫ਼ੇਰ ਉਭਰ ਸੱਕਦੀ ਹੈ। ਇਸ ਲਈ ਇਸ ਨੂੰ ਸਾੜ ਦੇਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)57 ਅਤੇ ਜੇ ਉਹ ਉਸ ਲੀੜੇ ਵਿੱਚ, ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਯਾ ਚੰਮ ਕਿਸੇ ਵਸਤ ਵਿੱਚ ਪਰਗਟ ਹੋਵੇ ਤਾਂ ਉਹ ਵਧਣ ਵਾਲਾ ਰੋਗ ਹੈ, ਤੂੰ ਉਸ ਵਸਤ ਨੂੰ ਜਿਸ ਦੇ ਵਿੱਚ ਰੋਗ ਹੈ ਅੱਗ ਵਿੱਚ ਸਾੜ ਸੁੱਟੀਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ57 ਅਤੇ ਜੇਕਰ ਉਹ ਰੋਗ ਫੇਰ ਵੀ ਉਸ ਕੱਪੜੇ ਦੀ ਤਾਣੀ ਵਿੱਚ ਜਾਂ ਉੱਣਨੀ ਵਿੱਚ, ਜਾਂ ਚਮੜੇ ਦੀ ਉਸ ਵਸਤੂ ਵਿੱਚ ਵਿਖਾਈ ਦੇਵੇ ਤਾਂ ਉਹ ਵਧਣ ਵਾਲਾ ਰੋਗ ਹੈ, ਤੂੰ ਉਸ ਵਸਤੂ ਨੂੰ ਜਿਸ ਦੇ ਵਿੱਚ ਰੋਗ ਹੋਵੇ, ਅੱਗ ਵਿੱਚ ਸਾੜ ਦੇਵੀਂ। Sien die hoofstuk |