ਲੇਵੀਆਂ 13:58 - ਪਵਿੱਤਰ ਬਾਈਬਲ58 ਪਰ ਜੇ ਚਮੜੇ ਜਾਂ ਕੱਪੜੇ ਦੇ ਉਸ ਟੁਕੜੇ ਨੂੰ ਧੋਣ ਤੋਂ ਮਗਰੋਂ ਫ਼ਫ਼ੂੰਦੀ ਫ਼ੇਰ ਨਹੀਂ ਉਭਰੀ, ਇਸ ਨੂੰ ਫ਼ੇਰ ਤੋਂ ਧੋਤਾ ਜਾਣਾ ਚਾਹੀਦਾ ਹੈ। ਫ਼ੇਰ ਇਹ ਪਾਕ ਹੋ ਜਾਵੇਗਾ।” Sien die hoofstukਪਵਿੱਤਰ ਬਾਈਬਲ O.V. Bible (BSI)58 ਅਤੇ ਉਹ ਲੀੜਾ ਭਾਵੇਂ ਤਾਣੀ, ਭਾਵੇਂ ਉੱਣਨੀ, ਯਾ ਕੋਈ ਵਸਤ ਚੰਮ ਦੀ ਭਾਵੇਂ ਹੋਵੇ ਜੋ ਤੂੰ ਧੋਵੇਂ, ਜੇ ਉਹ ਰੋਗ ਉਨ੍ਹਾਂ ਵਿੱਚੋਂ ਹਟ ਜਾਵੇ ਤਾਂ ਉਹ ਦੂਜੀ ਵਾਰ ਧੋਤਾ ਜਾਵੇ ਅਤੇ ਸ਼ੁੱਧ ਹੋ ਜਾਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ58 ਜੇਕਰ ਉਹ ਕੱਪੜਾ ਜਿਸ ਦੀ ਤਾਣੀ ਜਾਂ ਉੱਣਨੀ ਵਿੱਚ ਕੋਈ ਰੋਗ ਹੋਵੇ ਜਾਂ ਚਮੜੇ ਦੀ ਕੋਈ ਵਸਤੂ ਹੋਵੇ, ਜਦ ਉਹ ਧੋਤੀ ਜਾਵੇ ਅਤੇ ਰੋਗ ਉਸ ਵਿੱਚੋਂ ਹੱਟ ਜਾਵੇ ਤਾਂ ਉਹ ਦੂਜੀ ਵਾਰ ਧੋਤੀ ਜਾਵੇ ਅਤੇ ਉਹ ਸ਼ੁੱਧ ਹੋ ਜਾਵੇਗੀ। Sien die hoofstuk |