ਲੇਵੀਆਂ 13:59 - ਪਵਿੱਤਰ ਬਾਈਬਲ59 ਚਮੜੇ ਜਾਂ ਕੱਪੜੇ ਦੇ ਟੁਕੜੇ ਉੱਤੇ ਫ਼ਫ਼ੂੰਦੀ ਪਾਕ ਹੈ ਜਾਂ ਨਾਪਾਕ ਦਾ ਫ਼ੈਸਲਾ ਕਰਨ ਦੇ ਲਈ ਇਹ ਬਿਧੀਆਂ ਹਨ। ਇਸ ਨਾਲ ਫ਼ਰਕ ਨਹੀਂ ਪੈਂਦਾ ਕਿ ਕੱਪੜਾ ਲਿਨਨ ਤੋਂ ਬਣਿਆ ਜਾਂ ਉੱਨ ਤੋਂ ਜਾਂ ਇਹ ਉਣਿਆ ਹੋਇਆ ਹੈ ਜਾਂ ਬੁਣਿਆ ਹੋਇਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)59 ਕਿਸੇ ਲੀੜੇ ਵਿੱਚ, ਭਾਵੇਂ ਉੱਨ ਦਾ, ਭਾਵੇਂ ਕਤਾਨ ਦਾ, ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਚੰਮਾਂ ਦੀ ਕਿਸੇ ਵਸਤ ਵਿੱਚ ਉਸ ਨੂੰ ਸ਼ੁੱਧ ਆਖਣ ਲਈ, ਯਾ ਉਸ ਨੂੰ ਅਸ਼ੁੱਧ ਆਖਣ ਲਈ, ਕੋਹੜ ਦੇ ਰੋਗ ਦੀ ਬਿਵਸਥਾ ਇਹੋ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ59 ਕਿਸੇ ਕੱਪੜੇ ਵਿੱਚ, ਭਾਵੇਂ ਉੱਨ ਦਾ, ਭਾਵੇਂ ਕਤਾਨ ਦਾ, ਭਾਵੇਂ ਤਾਣੀ ਵਿੱਚ, ਭਾਵੇਂ ਉੱਣਨੀ ਵਿੱਚ, ਭਾਵੇਂ ਚਮੜੇ ਦੀ ਕਿਸੇ ਵਸਤੂ ਵਿੱਚ ਕੋੜ੍ਹ ਦਾ ਰੋਗ ਹੋਵੇ, ਤਾਂ ਉਸ ਨੂੰ ਸ਼ੁੱਧ ਅਤੇ ਅਸ਼ੁੱਧ ਠਹਿਰਾਉਣ ਦੀ ਇਹੋ ਬਿਵਸਥਾ ਹੈ। Sien die hoofstuk |