Aanlyn Bybel

- Advertensies -




ਲੇਵੀਆਂ 13:7 - ਪਵਿੱਤਰ ਬਾਈਬਲ

7 “ਪਰ ਜੇ, ਉਸ ਬੰਦੇ ਨੂੰ ਪਾਕ ਘੋਸ਼ਿਤ ਹੋਣ ਲਈ ਦੋਬਾਰਾ ਜਾਜਕ ਨੂੰ ਦਿਖਾਏ ਜਾਣ ਤੋਂ ਬਾਦ, ਫ਼ੋੜਾ ਉਸਦੀ ਚਮੜੀ ਉੱਤੇ ਹੋਰ ਵੀ ਵੱਧੇਰੇ ਫ਼ੈਲ ਗਿਆ ਹੋਵੇ ਤਾਂ ਉਸ ਬੰਦੇ ਨੂੰ ਇੱਕ ਵਾਰੀ ਫ਼ੇਰ ਜਾਜਕ ਕੋਲ ਆਉਣਾ ਚਾਹੀਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਪਰ ਜੇ ਉਹ ਪਪੜੀ ਉਸ ਦੇ ਪਿੱਛੋਂ ਜੋ ਜਾਜਕ ਨੇ ਸ਼ੁੱਧ ਕਰਨ ਲਈ ਉਸ ਨੂੰ ਡਿੱਠਾ ਹੈ, ਚੰਮ ਵਿੱਚ ਬਹੁਤ ਖਿਲਰੀ ਹੋਈ ਹੋਵੇ ਤਾਂ ਉਹ ਜਾਜਕ ਤੋਂ ਫੇਰ ਵੇਖਿਆ ਜਾਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਪਰ ਜੇਕਰ ਜਾਜਕ ਦੁਆਰਾ ਉਸ ਨੂੰ ਵੇਖ ਕੇ ਸ਼ੁੱਧ ਠਹਿਰਾਉਣ ਤੋਂ ਬਾਅਦ ਉਹ ਪਪੜੀ ਉਸ ਦੀ ਚਮੜੀ ਵਿੱਚ ਬਹੁਤ ਫੈਲ ਜਾਵੇ, ਤਾਂ ਉਹ ਫੇਰ ਜਾਜਕ ਨੂੰ ਵਿਖਾਇਆ ਜਾਵੇ।

Sien die hoofstuk Kopieer




ਲੇਵੀਆਂ 13:7

Volg ons:

Advertensies


Advertensies