ਲੇਵੀਆਂ 14:10 - ਪਵਿੱਤਰ ਬਾਈਬਲ10 “ਅੱਠਵੇਂ ਦਿਨ, ਜਿਸ ਬੰਦੇ ਨੂੰ ਚਮੜੀ ਦਾ ਰੋਗ ਸੀ, ਉਸ ਨੂੰ ਦੋ ਬੇਨੁਕਸ ਲੇਲੇ ਅਤੇ ਇੱਕ ਸਾਲ ਦੀ ਲੇਲੀ ਲਿਆਉਣੀ ਚਾਹੀਦੀ ਹੈ। ਉਸ ਬੰਦੇ ਨੂੰ ਤੇਲ ਮਿਲਿਆ 24 ਕੱਪ ਮੈਦਾ ਅਤੇ 2/3 ਪਿੰਟ ਜੈਤੂਨ ਦਾ ਤੇਲ ਵੀ ਲਿਆਉਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)10 ਅਤੇ ਅੱਠਵੇਂ ਦਿਨ ਉਹ ਦੋ ਲੇਲੇ ਬੱਜ ਤੋਂ ਰਹਿਤ ਅਤੇ ਇੱਕ ਬੱਜ ਤੋਂ ਰਹਿਤ ਪਹਿਲੇ ਵਰਹੇ ਦੀ ਲੇਲੀ ਅਤੇ ਮੈਦੇ ਦੇ ਤਿੰਨ ਦਸਵੰਧ ਤੇਲ ਨਾਲ ਰਲਾਏ ਹੋਏ ਅਤੇ ਇੱਕ ਪਾਉ ਤੇਲ ਲਿਆਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅੱਠਵੇਂ ਦਿਨ ਉਹ ਦੋਸ਼ ਰਹਿਤ ਦੋ ਲੇਲੇ ਅਤੇ ਇੱਕ ਸਾਲ ਦੀ ਦੋਸ਼ ਰਹਿਤ ਲੇਲੀ ਅਤੇ ਮੈਦੇ ਦੀ ਭੇਟ ਲਈ ਤੇਲ ਨਾਲ ਰਲਾਏ ਹੋਏ ਏਫ਼ਾਹ ਦਾ ਤਿੰਨ ਤਿਹਾਈ ਹਿੱਸਾ ਮੈਦਾ ਅਤੇ ਇੱਕ ਕੁੱਪੀ ਤੇਲ ਲਿਆਵੇ। Sien die hoofstuk |