Aanlyn Bybel

- Advertensies -




ਲੇਵੀਆਂ 14:11 - ਪਵਿੱਤਰ ਬਾਈਬਲ

11 ਜਾਜਕ ਨੂੰ ਉਸ ਬੰਦੇ ਨੂੰ ਅਤੇ ਉਸ ਦੀਆਂ ਬਲੀਆਂ ਨੂੰ ਯਹੋਵਾਹ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਲਿਆਉਣਾ ਚਾਹੀਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਅਤੇ ਜਾਜਕ ਜੋ ਉਸ ਨੂੰ ਸ਼ੁੱਧ ਕਰਦਾ ਹੈ ਸੋ ਸ਼ੁੱਧ ਹੋਣ ਵਾਲੇ ਮਨੁੱਖ ਨੂੰ ਅਤੇ ਉਨ੍ਹਾਂ ਵਸਤਾਂ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਯਹੋਵਾਹ ਦੇ ਅੱਗੇ ਰੱਖੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਤਦ ਉਹ ਜਾਜਕ ਜੋ ਸ਼ੁੱਧ ਕਰਨ ਦੀ ਬਿਧੀ ਨੂੰ ਕਰਦਾ ਹੈ, ਉਸ ਸ਼ੁੱਧ ਹੋਣ ਵਾਲੇ ਮਨੁੱਖ ਨੂੰ ਇਨ੍ਹਾਂ ਵਸਤੂਆਂ ਸਮੇਤ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਸਾਹਮਣੇ ਖੜ੍ਹਾ ਕਰੇ।

Sien die hoofstuk Kopieer




ਲੇਵੀਆਂ 14:11

Volg ons:

Advertensies


Advertensies