ਲੇਵੀਆਂ 14:12 - ਪਵਿੱਤਰ ਬਾਈਬਲ12 ਜਾਜਕ ਲੇਲਿਆਂ ਵਿੱਚੋਂ ਇੱਕ ਨੂੰ ਦੋਸ਼ ਦੀ ਭੇਟ ਵਜੋਂ ਭੇਟ ਕਰੇਗਾ। ਉਹ ਉਸ ਲੇਲੇ ਅਤੇ ਤੇਲ ਨੂੰ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਵਜੋਂ ਚੜ੍ਹਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)12 ਅਤੇ ਜਾਜਕ ਇੱਕ ਲੇਲਾ ਲੈਕੇ ਦੋਸ਼ ਦੀ ਭੇਟ ਕਰਕੇ ਉਸ ਨੂੰ ਚੜ੍ਹਾਵੇ ਅਤੇ ਪਾਉ ਤੇਲ ਨੂੰ ਲੈਕੇ ਉਨ੍ਹਾਂ ਨੂੰ ਹਿਲਾਉਂਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤਦ ਜਾਜਕ ਇੱਕ ਲੇਲਾ ਲੈ ਕੇ ਦੋਸ਼ ਬਲੀ ਦੀ ਭੇਟ ਕਰਕੇ ਉਸ ਨੂੰ ਚੜ੍ਹਾਵੇ ਅਤੇ ਉਸ ਕੁੱਪੀ ਤੇਲ ਨੂੰ ਲੈ ਕੇ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ। Sien die hoofstuk |