ਲੇਵੀਆਂ 14:14 - ਪਵਿੱਤਰ ਬਾਈਬਲ14 “ਜਾਜਕ ਦੋਸ਼ ਦੀ ਭੇਟ ਦਾ ਥੋੜਾ ਜਿਹਾ ਖੂਨ ਲਵੇਗਾ। ਜਾਜਕ ਇਸ ਵਿੱਚੋਂ ਥੋੜਾ ਜਿਹਾ ਖੂਨ ਉਸ ਬੰਦੇ ਦੇ ਸੱਜੇ ਕੰਨ ਦੀ ਕਰੂੰਬਲ ਉੱਤੇ ਲਾਵੇਗਾ ਜਿਸ ਨੂੰ ਪਾਕ ਬਣਾਇਆ ਜਾਣਾ ਹੈ। ਜਾਜਕ ਇਸ ਖੂਨ ਵਿੱਚੋਂ ਥੋੜਾ ਜਿਹਾ ਉਸ ਬੰਦੇ ਦੇ ਸੱਜੇ ਹੱਥ ਦੇ ਅੰਗੂਠੇ ਅਤੇ ਸੱਜੇ ਪੈਰ ਦੇ ਅੰਗੂਠੇ ਉੱਤੇ ਲਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)14 ਅਤੇ ਜਾਜਕ ਦੋਸ਼ ਦੀ ਭੇਟ ਦੇ ਲਹੂ ਤੋਂ ਕੁਝ ਲਵੇ ਅਤੇ ਜਾਜਕ ਉਸ ਨੂੰ ਉਸ ਦੇ ਸੱਜੇ ਕੰਨ ਦੀ ਪਾਪੜੀ ਉੱਤੇ ਜੋ ਸ਼ੁੱਧ ਹੋਣ ਵਾਲਾ ਹੈ ਅਤੇ ਉਸ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਉਸ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਪਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਜਾਜਕ ਦੋਸ਼ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲਵੇ ਅਤੇ ਜੋ ਸ਼ੁੱਧ ਹੋਣ ਵਾਲਾ ਹੈ ਉਸ ਦੇ ਸੱਜੇ ਕੰਨ ਦੇ ਸਿਰੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਾਵੇ। Sien die hoofstuk |