ਲੇਵੀਆਂ 14:17 - ਪਵਿੱਤਰ ਬਾਈਬਲ17 ਫ਼ੇਰ ਜਾਜਕ ਆਪਣੀ ਹਥੇਲੀ ਤੋਂ ਕੁਝ ਤੇਲ ਲਵੇਗਾ ਅਤੇ ਉਸ ਵਿਅਕਤੀ ਤੇ ਪਾਵੇਗਾ ਜਿਸ ਨੂੰ ਪਾਕ ਬਣਾਇਆ ਜਾਣਾ ਹੈ। ਉਹ ਇਸ ਤੇਲ ਨੂੰ ਉਸ ਬੰਦੇ ਦੇ ਸੱਜੇ ਕੰਨ ਦੀ ਪਿਪਲੀ ਉੱਤੇ, ਉਸ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਉਸ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਪਾਵੇਗਾ। ਉਹ ਇਸ ਤੇਲ ਨੂੰ ਉਸ ਖੂਨ ਦੇ ਉੱਤੇ ਪਾਵੇਗਾ ਜਿਹੜਾ ਪਹਿਲਾਂ ਹੀ ਇਨ੍ਹਾਂ ਥਾਵਾਂ ਉੱਤੇ ਪਾਇਆ ਗਿਆ ਸੀ। Sien die hoofstukਪਵਿੱਤਰ ਬਾਈਬਲ O.V. Bible (BSI)17 ਅਤੇ ਰਹਿੰਦੇ ਤੇਲ ਨੂੰ ਜੋ ਉਸ ਦੇ ਹੱਥ ਵਿੱਚ ਹੈ ਸੋ ਜਾਜਕ ਓਸ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੀ ਪਾਪੜੀ ਉੱਤੇ ਅਤੇ ਉਸ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਉਸ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਦੋਸ਼ ਦੀ ਭੇਟ ਦੇ ਲਹੂ ਉੱਤੇ ਪਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਬਾਕੀ ਤੇਲ ਜੋ ਉਸ ਦੇ ਹੱਥ ਵਿੱਚ ਹੈ, ਜਾਜਕ ਉਸ ਵਿੱਚੋਂ ਕੁਝ ਲੈ ਕੇ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਦੋਸ਼ ਬਲੀ ਦੀ ਭੇਟ ਦੇ ਲਹੂ ਉੱਤੇ ਲਗਾਵੇ। Sien die hoofstuk |