ਲੇਵੀਆਂ 14:18 - ਪਵਿੱਤਰ ਬਾਈਬਲ18 ਜਾਜਕ ਆਪਣੀ ਹਥੇਲੀ ਤੇ ਬਚੇ ਹੋਏ ਤੇਲ ਨੂੰ ਉਸ ਬੰਦੇ ਦੇ ਸਿਰ ਤੇ ਪਾਵੇਗਾ ਜਿਸ ਨੂੰ ਪਾਕ ਬਣਾਇਆ ਜਾਣਾ ਹੈ। ਇਸ ਤਰ੍ਹਾਂ ਜਾਜਕ ਯਹੋਵਾਹ ਦੇ ਸਾਹਮਣੇ ਉਸ ਬੰਦੇ ਲਈ ਪਰਾਸਚਿਤ ਕਰੇਗਾ। Sien die hoofstukਪਵਿੱਤਰ ਬਾਈਬਲ O.V. Bible (BSI)18 ਅਤੇ ਰਹਿੰਦੇ ਤੇਲ ਨੂੰ ਜੋ ਜਾਜਕ ਦੇ ਹੱਥ ਵਿੱਚ ਸੋ ਉਸ ਸ਼ੁੱਧ ਹੋਣ ਵਾਲੇ ਦੇ ਸਿਰ ਉੱਤੇ ਡੋਲ ਦੇਵੇ ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਜੋ ਤੇਲ ਜਾਜਕ ਦੇ ਹੱਥ ਵਿੱਚ ਬਚ ਜਾਵੇ ਉਸ ਨੂੰ ਉਹ ਸ਼ੁੱਧ ਹੋਣ ਵਾਲੇ ਦੇ ਸਿਰ ਉੱਤੇ ਡੋਲ੍ਹ ਦੇਵੇ ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ। Sien die hoofstuk |