ਲੇਵੀਆਂ 14:2 - ਪਵਿੱਤਰ ਬਾਈਬਲ2 “ਉਨ੍ਹਾਂ ਲੋਕਾਂ ਲਈ ਇਹ ਬਿਧੀਆਂ ਹਨ ਜਿਨ੍ਹਾਂ ਨੂੰ ਚਮੜੀ ਦਾ ਰੋਗ ਹੋਇਆ ਅਤੇ ਫ਼ੇਰ ਰਾਜ਼ੀ ਹੋ ਗਏ। ਉਸ ਬੰਦੇ ਨੂੰ ਪਾਕ ਬਨਾਉਣ ਦੀਆਂ ਬਿਧੀਆਂ ਇਹ ਹਨ। “ਉਸ ਬੰਦੇ ਨੂੰ ਜਾਜਕ ਕੋਲ ਲਿਆਂਦਾ ਜਾਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)2 ਉਸ ਦੇ ਸ਼ੁਧ ਹੋਣ ਦੇ ਦਿਨ ਵਿੱਚ, ਕੋਹੜੀ ਦੀ ਇਹ ਬਿਵਸਥਾ ਹੈ, ਉਹ ਜਾਜਕ ਕੋਲ ਲਿਆਂਦਾ ਜਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਕੋੜ੍ਹੀ ਦੇ ਸ਼ੁੱਧ ਹੋਣ ਦੇ ਦਿਨ ਦੀ ਬਿਵਸਥਾ ਇਹ ਹੈ: ਉਹ ਜਾਜਕ ਕੋਲ ਲਿਆਇਆ ਜਾਵੇ Sien die hoofstuk |