ਲੇਵੀਆਂ 14:21 - ਪਵਿੱਤਰ ਬਾਈਬਲ21 “ਪਰ ਜੇ ਬੰਦਾ ਗਰੀਬ ਹੈ ਅਤੇ ਉਨ੍ਹਾਂ ਚੜ੍ਹਾਵਿਆਂ ਦੀ ਉਸਦੀ ਪੁੱਜਤ ਨਹੀਂ ਤਾਂ ਉਸ ਨੂੰ ਦੋਸ਼ ਦੀ ਭੇਟ ਲਈ ਇੱਕ ਲੇਲਾ ਲੈਣਾ ਚਾਹੀਦਾ ਹੈ। ਇਹ ਹਿਲਾਉਣ ਦੀ ਭੇਟ ਹੋਵੇਗੀ ਤਾਂ ਜੋ ਜਾਜਕ ਉਸ ਬੰਦੇ ਨੂੰ ਸ਼ੁੱਧ ਬਣਾ ਸੱਕੇ। ਉਸ ਨੂੰ 8 ਕੱਪ ਤੇਲ ਮਿਲਿਆ ਮੈਦਾ ਲਿਆਉਣਾ ਚਾਹੀਦਾ ਹੈ। ਇਹ ਮੈਦਾ ਅਨਾਜ ਦੀ ਭੇਟ ਲਈ ਵਰਤਿਆ ਜਾਵੇਗਾ। ਉਸ ਬੰਦੇ ਨੂੰ 2/3 ਪਿੰਟ ਜੈਤੂਨ ਦਾ ਤੇਲ ਲਿਆਉਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)21 ਅਤੇ ਜੇ ਉਹ ਕੰਗਾਲ ਹੋਵੇ ਅਤੇ ਐਡਾ ਲਿਆ ਨਾ ਸੱਕੇ ਤਾਂ ਉਹ ਦੋਸ਼ ਦੀ ਭੇਟ ਕਰਕੇ ਹਿਲਾਉਣ ਲਈ ਆਪਣੇ ਲਈ ਪ੍ਰਾਸਚਿਤ ਕਰਨ ਨੂੰ ਇੱਕ ਲੇਲਾ ਅਤੇ ਮੈਦੇ ਦਾ ਇੱਕ ਦਸਵੰਧ ਤੇਲ ਨਾਲ ਰਲਾਇਆ ਹੋਇਆ ਮੈਦੇ ਦੀ ਭੇਟ ਕਰਕੇ ਅਤੇ ਇੱਕ ਪਾਉ ਤੇਲ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਜੇਕਰ ਉਹ ਕੰਗਾਲ ਹੋਵੇ ਅਤੇ ਇਨ੍ਹਾਂ ਸਭਨਾਂ ਵਿੱਚੋਂ ਕੁਝ ਨਾ ਲਿਆ ਸਕੇ ਤਾਂ ਉਹ ਆਪਣੇ ਲਈ ਪ੍ਰਾਸਚਿਤ ਕਰਨ ਲਈ ਦੋਸ਼ ਬਲੀ ਦੇ ਲਈ ਇੱਕ ਲੇਲਾ ਹਿਲਾਉਣ ਦੀ ਭੇਟ ਕਰਕੇ, ਅਤੇ ਤੇਲ ਰਲਿਆ ਹੋਇਆ ਏਫ਼ਾਹ ਦਾ ਦਸਵਾਂ ਹਿੱਸਾ ਮੈਦਾ, ਮੈਦੇ ਦੀ ਭੇਟ ਲਈ ਅਤੇ ਇੱਕ ਪਾਉ ਤੇਲ ਲਿਆਵੇ, Sien die hoofstuk |