ਲੇਵੀਆਂ 14:27 - ਪਵਿੱਤਰ ਬਾਈਬਲ27 ਜਾਜਕ ਆਪਣੇ ਸੱਜੇ ਹੱਥ ਦੀ ਉਂਗਲੀ ਨਾਲ ਆਪਣੇ ਖੱਬੇ ਹੱਥ ਦੀ ਹਥੇਲੀ ਤੋਂ ਥੋੜਾ ਜਿਹਾ ਤੇਲ ਯਹੋਵਾਹ ਦੇ ਸਾਹਮਣੇ ਸੱਤ ਵਾਰੀ ਛਿੜਕੇਗਾ। Sien die hoofstukਪਵਿੱਤਰ ਬਾਈਬਲ O.V. Bible (BSI)27 ਅਤੇ ਜਾਜਕ ਆਪਣੀ ਸੱਜੀ ਉਂਗਲ ਨਾਲ ਉਸ ਤੇਲ ਤੋਂ ਜੋ ਉਸ ਦੇ ਖੱਬੇ ਹੱਥ ਵਿੱਚ ਹੈ ਸੱਤ ਵੇਰੀ ਕੁਝ ਯਹੋਵਾਹ ਦੇ ਅੱਗੇ ਛਿਣਕੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਅਤੇ ਜਾਜਕ ਆਪਣੇ ਸੱਜੇ ਹੱਥ ਦੀ ਉਂਗਲ ਨਾਲ ਆਪਣੇ ਖੱਬੇ ਹੱਥ ਦੀ ਤਲੀ ਵਿੱਚੋਂ ਕੁਝ ਤੇਲ ਲੈ ਕੇ ਸੱਤ ਵਾਰੀ ਯਹੋਵਾਹ ਦੇ ਅੱਗੇ ਛਿੜਕੇ। Sien die hoofstuk |