ਲੇਵੀਆਂ 14:28 - ਪਵਿੱਤਰ ਬਾਈਬਲ28 ਫ਼ੇਰ ਜਾਜਕ ਆਪਣੀ ਹਥੇਲੀ ਉਤਲੇ ਤੇਲ ਵਿੱਚੋਂ ਕੁਝ ਉਨ੍ਹਾਂ ਥਾਵਾਂ ਉੱਤੇ ਪਾਵੇਗਾ ਜਿੱਥੇ ਉਸ ਨੇ ਦੋਸ਼ ਦੀ ਭੇਟ ਦਾ ਖੂਨ ਪਾਇਆ ਸੀ। ਉਹ ਤੇਲ ਪਾਕ ਬਣਾਏ ਜਾਣ ਵਾਲੇ ਬੰਦੇ ਦੇ ਸੱਜੇ ਕੰਨ ਦੀ ਪਪੜੀ ਉੱਤੇ ਲਾਵੇਗਾ। ਉਹ ਕੁਝ ਤੇਲ ਉਸ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਕੁਝ ਤੇਲ ਉਸ ਬੰਦੇ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਲਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)28 ਅਤੇ ਜਾਜਕ ਆਪਣੇ ਹੱਥ ਦੇ ਤੇਲ ਤੋਂ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੀ ਪਾਪੜੀ ਉੱਤੇ ਅਤੇ ਉਸ ਦੇ ਸੱਜੇ ਹੱਥ ਦੇ ਅੰਗੂਠੇ ਅਤੇ ਉਸ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਦੋਸ਼ ਦੀ ਭੇਟ ਦੇ ਲਹੂ ਦੀ ਥਾਂ ਵਿੱਚ ਪਾ ਦੇਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਫੇਰ ਜਾਜਕ ਆਪਣੇ ਹੱਥ ਦੇ ਤੇਲ ਵਿੱਚੋਂ ਕੁਝ ਲੈ ਕੇ ਸ਼ੁੱਧ ਹੋਣ ਵਾਲੇ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਦੋਸ਼ ਬਲੀ ਦੀ ਭੇਟ ਦੇ ਲਹੂ ਦੇ ਉੱਤੇ ਲਗਾਵੇ, Sien die hoofstuk |