ਲੇਵੀਆਂ 14:3 - ਪਵਿੱਤਰ ਬਾਈਬਲ3 ਜਾਜਕ ਨੂੰ ਡੇਰੇ ਤੋਂ ਬਾਹਰ ਉਸ ਬੰਦੇ ਕੋਲ ਜਾਣਾ ਚਾਹੀਦਾ ਹੈ। ਜਾਜਕ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ ਕਿ ਚਮੜੀ ਦਾ ਰੋਗ ਹਟ ਗਿਆ ਹੈ ਜਾਂ ਨਹੀਂ। Sien die hoofstukਪਵਿੱਤਰ ਬਾਈਬਲ O.V. Bible (BSI)3 ਅਤੇ ਜਾਜਕ ਡੇਰੇ ਤੋਂ ਬਾਹਰ ਨਿਕੱਲੇ ਅਤੇ ਜਾਜਕ ਵੇਖੇ ਅਤੇ ਵੇਖੋ, ਜੇ ਉਹ ਕੋਹੜ ਦਾ ਰੋਗ ਕੋਹੜੀ ਵਿੱਚੋਂ ਚੰਗਾ ਹੋ ਗਿਆ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਜਾਜਕ ਡੇਰੇ ਤੋਂ ਬਾਹਰ ਨਿੱਕਲੇ ਅਤੇ ਉਸ ਕੋੜ੍ਹੀ ਨੂੰ ਵੇਖੇ ਅਤੇ ਜੇਕਰ ਉਸ ਦੇ ਕੋੜ੍ਹ ਦਾ ਰੋਗ ਚੰਗਾ ਹੋ ਗਿਆ ਹੋਵੇ, Sien die hoofstuk |