ਲੇਵੀਆਂ 14:34 - ਪਵਿੱਤਰ ਬਾਈਬਲ34 “ਤੁਸੀਂ ਕਨਾਨ ਦੀ ਧਰਤੀ ਵਿੱਚ ਦਾਖਲ ਹੋਵੋਂਗੇ ਜਿਸ ਨੂੰ ਮੈਂ ਤੁਹਾਡੇ ਵਿਰਸੇ ਵਿੱਚੋਂ ਤੁਹਾਨੂੰ ਦੇ ਰਿਹਾ ਹਾਂ। ਉੱਥੇ ਮੈਂ ਕਿਸੇ ਬੰਦੇ ਦੇ ਘਰੇ ਫ਼ਫ਼ੂੰਦੀ ਉਗਾਉਣ ਦਾ ਕਾਰਣ ਬਣ ਸੱਕਦਾ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)34 ਜਾਂ ਤੁਸੀਂ ਕਨਾਨ ਦੇਸ ਵਿੱਚ ਜੋ ਮੈਂ ਤੁਹਾਨੂੰ ਪੱਤੀ ਕਰਕੇ ਦਿੰਦਾ ਹਾਂ ਆਓ ਅਤੇ ਤੁਹਾਡੀ ਪੱਤੀ ਦੇ ਦੇਸਦੇ ਕਿਸੇ ਘਰ ਵਿੱਚ ਕੋਹੜ ਦਾ ਰੋਗ ਮੈਂ ਪਾ ਦੇਵਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਜਦ ਤੁਸੀਂ ਕਨਾਨ ਦੇਸ ਵਿੱਚ ਪਹੁੰਚ ਜਾਓ ਜਿਹੜਾ ਮੈਂ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹਾਂ, ਤਾਂ ਜੇਕਰ ਮੈਂ ਉਸ ਦੇਸ ਦੇ ਕਿਸੇ ਘਰ ਵਿੱਚ ਕੋੜ੍ਹ ਦਾ ਰੋਗ ਪਾ ਦੇਵਾਂ, Sien die hoofstuk |