Aanlyn Bybel

- Advertensies -




ਲੇਵੀਆਂ 14:36 - ਪਵਿੱਤਰ ਬਾਈਬਲ

36 “ਤਾਂ ਜਾਜਕ ਲੋਕਾਂ ਨੂੰ ਉਸ ਘਰ ਵਿੱਚੋਂ ਹਰ ਚੀਜ਼ ਨੂੰ ਬਾਹਰ ਕੱਢਣ ਦਾ ਹੁਕਮ ਦੇਵੇਗਾ। ਇਸਤੋਂ ਪਹਿਲਾਂ ਕਿ ਜਾਜਕ ਅੰਦਰ ਜਾਕੇ ਫ਼ਫ਼ੂੰਦ ਨੂੰ ਧਿਆਨ ਨਾਲ ਦੇਖੇਗਾ, ਲੋਕਾਂ ਨੂੰ ਇਹ ਗੱਲ ਜ਼ਰੂਰ ਕਰਨੀ ਚਾਹੀਦੀ ਹੈ। ਫ਼ੇਰ ਜਾਜਕ ਨੂੰ ਇਹ ਨਹੀਂ ਕਹਿਣਾ ਪਵੇਗਾ ਕਿ ਘਰ ਦੀ ਹਰ ਚੀਜ਼ ਪਲੀਤ ਹੈ। ਜਦੋਂ ਲੋਕ ਘਰ ਵਿੱਚੋਂ ਹਰ ਚੀਜ਼ ਬਾਹਰ ਕੱਢ ਹਟਣਗੇ, ਜਾਜਕ ਘਰ ਨੂੰ ਅੰਦਰ ਜਾਕੇ ਧਿਆਨ ਨਾਲ ਦੇਖੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

36 ਤਾਂ ਜਾਜਕ ਉਸ ਘਰ ਨੂੰ ਸੱਖਣਾ ਕਰਨ ਦੀ ਆਗਿਆ ਦੇਵੇ ਉਸ ਦੇ ਪਹਲੋਂ ਜੋ ਜਾਜਕ ਰੋਗ ਵੇਖਣ ਨੂੰ ਉਸ ਦੇ ਵਿੱਚ ਵੜੇ ਭਈ ਸਭ ਕੁਝ ਜੋ ਘਰ ਵਿੱਚ ਹੈ ਅਸ਼ੁੱਧ ਨਾ ਹੋ ਜਾਵੇ ਅਤੇ ਪਿੱਛੋਂ ਜਾਜਕ ਘਰ ਵੇਖਣ ਨੂੰ ਵੜੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਤਦ ਜਾਜਕ ਉਸ ਘਰ ਨੂੰ ਜਾਂਚਣ ਲਈ ਜਾਣ ਤੋਂ ਪਹਿਲਾਂ ਹੁਕਮ ਦੇਵੇ ਕਿ ਉਸ ਘਰ ਨੂੰ ਖਾਲੀ ਕੀਤਾ ਜਾਵੇ, ਅਜਿਹਾ ਨਾ ਹੋਵੇ ਕਿ ਜੋ ਕੁਝ ਘਰ ਦੇ ਵਿੱਚ ਹੈ ਅਸ਼ੁੱਧ ਹੋ ਜਾਵੇ। ਇਸ ਤੋਂ ਬਾਅਦ ਜਾਜਕ ਘਰ ਨੂੰ ਜਾਂਚਣ ਲਈ ਅੰਦਰ ਜਾਵੇ।

Sien die hoofstuk Kopieer




ਲੇਵੀਆਂ 14:36

Volg ons:

Advertensies


Advertensies