ਲੇਵੀਆਂ 14:37 - ਪਵਿੱਤਰ ਬਾਈਬਲ37 ਜਾਜਕ ਫ਼ਫ਼ੂੰਦੀ ਦਾ ਧਿਆਨ ਨਾਲ ਨਿਰੀਖਣ ਕਰੇਗਾ। ਜੇ ਘਰ ਦੀਆਂ ਕੰਧਾਂ ਤੇ ਉੱਗੀ ਫ਼ਫ਼ੂੰਦੀ ਵਿੱਚ ਹਰੇ ਰੰਗ ਦੇ ਜਾਂ ਲਾਲ ਰੰਗ ਦੇ ਛੇਕ ਹਨ, ਅਤੇ ਜੇ ਫ਼ਫ਼ੂੰਦੀ ਕੰਧ ਦੀ ਸਤਹ ਤੋਂ ਡੂੰਘੇਰੀ ਦਿਖਾਈ ਦਿੰਦੀ ਹੈ, Sien die hoofstukਪਵਿੱਤਰ ਬਾਈਬਲ O.V. Bible (BSI)37 ਅਤੇ ਉਹ ਰੋਗ ਨੂੰ ਵੇਖੇ ਅਤੇ ਵੇਖੋ, ਜੇ ਉਹ ਰੋਗ ਘਰ ਦੀਆਂ ਕੰਧਾਂ ਵਿੱਚ ਪੋਲੀਆਂ ਲੀਕਾਂ ਨਾਲ ਕੁਝ ਹਰੀਆਂ ਯਾ ਕੁਝ ਲਾਲ ਜੇਹੀਆਂ, ਜੋ ਉਸ ਦੇ ਵੇਖਣ ਵਿੱਚ ਕੰਧ ਨਾਲੋਂ ਡੂੰਘੀਆਂ ਹੋਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਤਦ ਉਹ ਉਸ ਰੋਗ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਘਰ ਦੀਆਂ ਕੰਧਾਂ ਉੱਤੇ ਹਰੀਆਂ ਜਾਂ ਲਾਲ ਖੋਖਲੀਆਂ ਲਕੀਰਾਂ ਵਰਗੀਆਂ ਹੋਣ ਅਤੇ ਕੰਧ ਨਾਲੋਂ ਡੂੰਘੀਆਂ ਵਿਖਾਈ ਦੇਣ, Sien die hoofstuk |