ਲੇਵੀਆਂ 14:4 - ਪਵਿੱਤਰ ਬਾਈਬਲ4 ਜੇ ਬੰਦਾ ਸਿਹਤਮੰਦ ਹੋ ਗਿਆ ਹੈ ਤਾਂ ਜਾਜਕ ਨੂੰ ਉਸ ਨੂੰ ਇਹ ਗੱਲਾਂ ਕਰਨ ਲਈ ਆਖਣਾ ਚਾਹੀਦਾ ਹੈ; ਉਸ ਬੰਦੇ ਨੂੰ ਦੋ ਜਿਉਂਦੇ ਪਾਕ ਪੰਛੀ ਲੈਣੇ ਚਾਹੀਦੇ ਹਨ। ਉਸ ਨੂੰ ਦਿਆਰ ਦੀ ਲੱਕੜੀ ਦਾ ਇੱਕ ਟੁਕੜਾ, ਲਾਲ ਕੱਪੜੇ ਦੀ ਇੱਕ ਟਾਕੀ ਅਤੇ ਜ਼ੁਫ਼ਾ ਲਿਆਉਣ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)4 ਤਦ ਜਾਜਕ ਉਸ ਨੂੰ ਜੋ ਚੰਗਾ ਹੋ ਗਿਆ ਆਗਿਆ ਦੇਵੇ ਜੋ ਦੋ ਜੀਉਂਦੇ ਅਤੇ ਸ਼ੁੱਧ ਪੰਛੀ ਲਿਆਵੇ ਅਤੇ ਦਿਆਰ ਦੀ ਲੱਕੜ ਅਤੇ ਕਿਰਮਚੀ ਕੱਪੜਾ ਅਤੇ ਜੂਫਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਦ ਜਾਜਕ ਉਸ ਨੂੰ ਜੋ ਚੰਗਾ ਹੋ ਗਿਆ ਹੈ ਆਗਿਆ ਦੇਵੇ ਕਿ ਉਹ ਦੋ ਜੀਉਂਦੇ ਅਤੇ ਸ਼ੁੱਧ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਲਿਆਵੇ, Sien die hoofstuk |