ਲੇਵੀਆਂ 14:41 - ਪਵਿੱਤਰ ਬਾਈਬਲ41 ਫ਼ੇਰ ਜਾਜਕ ਨੂੰ ਲੋਕਾਂ ਤੋਂ ਸਾਰੇ ਘਰ ਨੂੰ ਖੁਰਚਵਾ ਦੇਣਾ ਚਾਹੀਦਾ ਹੈ। ਉਨ੍ਹਾਂ ਨੂੰ ਉਹ ਖੁਰਚਿਆ ਹੋਇਆ ਪਲਸਤਰ ਸ਼ਹਿਰ ਤੋਂ ਬਾਹਰ ਖਾਸ ਨਾਪਾਕ ਥਾਂ ਤੇ ਸੁੱਟ ਦੇਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)41 ਅਤੇ ਉਹ ਉਸ ਘਰ ਨੂੰ ਅੰਦਰੋਂ ਆਲੇ ਦੁਆਲੇ ਛਿਲਵਾ ਦੇਵੇ ਅਤੇ ਉਸ ਮਿੱਟੀ ਨੂੰ ਜੋ ਛਿੱਲੀ ਹੈ ਸ਼ਹਿਰ ਤੋਂ ਬਾਹਰ ਕਿਸੇ ਅਸ਼ੁੱਧ ਥਾਂ ਵਿੱਚ ਸੁੱਟਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਉਹ ਉਸ ਘਰ ਨੂੰ ਅੰਦਰੋਂ ਚੁਫ਼ੇਰਿਓਂ ਛਿਲਵਾ ਦੇਵੇ ਅਤੇ ਉਹ ਉਸ ਮਿੱਟੀ ਨੂੰ ਜੋ ਛਿੱਲੀ ਗਈ ਹੈ, ਸ਼ਹਿਰ ਤੋਂ ਬਾਹਰ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟ ਦੇਣ। Sien die hoofstuk |