ਲੇਵੀਆਂ 14:42 - ਪਵਿੱਤਰ ਬਾਈਬਲ42 ਫ਼ੇਰ ਮਾਲਕ ਨੂੰ ਕੰਧਾਂ ਵਿੱਚ ਨਵੇਂ ਪੱਥਰ ਲਾਉਣੇ ਚਾਹੀਦੇ ਹਨ ਅਤੇ ਇਨ੍ਹਾਂ ਕੰਧਾਂ ਉੱਤੇ ਨਵਾਂ ਪਲਸਤਰ ਕਰਨਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)42 ਅਤੇ ਉਹ ਹੋਰ ਪੱਥਰ ਲੈਕੇ ਉਨ੍ਹਾਂ ਨੂੰ ਉਨ੍ਹਾਂ ਪੱਥਰਾਂ ਦੀ ਥਾਂ ਵਿੱਚ ਰੱਖਣ ਅਤੇ ਹੋਰ ਚੂੰਨਾ ਲੈਕੇ ਘਰ ਨੂੰ ਲਿੰਬੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ42 ਉਹ ਦੂਜੇ ਪੱਥਰ ਲੈ ਕੇ ਉਨ੍ਹਾਂ ਨੂੰ ਪੁਰਾਣੇ ਪੱਥਰਾਂ ਦੇ ਸਥਾਨ ਉੱਤੇ ਲਗਾ ਦੇਣ ਅਤੇ ਜਾਜਕ ਹੋਰ ਚੂਨਾ ਲੈ ਕੇ ਘਰ ਨੂੰ ਲਿੱਪੇ। Sien die hoofstuk |