ਲੇਵੀਆਂ 14:43 - ਪਵਿੱਤਰ ਬਾਈਬਲ43 “ਹੋ ਸੱਕਦਾ ਹੈ ਕਿ ਕੋਈ ਬੰਦਾ ਪੁਰਾਣੇ ਪੱਥਰਾਂ ਅਤੇ ਪਲਸਤਰ ਨੂੰ ਚੁੱਕ ਲਵੇ ਅਤੇ ਨਵੇਂ ਪੱਥਰਾਂ ਅਤੇ ਪਲਸਤਰ ਵਿੱਚ ਮਿਲਾ ਦੇਵੇ। ਅਤੇ ਹੋ ਸੱਕਦਾ ਹੈ ਕਿ ਉਸ ਘਰ ਵਿੱਚ ਫ਼ਫ਼ੂੰਦ ਇੱਕ ਵਾਰ ਫ਼ੇਰ ਦਿਖਾਈ ਦੇਵੇ। Sien die hoofstukਪਵਿੱਤਰ ਬਾਈਬਲ O.V. Bible (BSI)43 ਅਤੇ ਜੇ ਕਦੀ ਪੱਥਰ ਲੈ ਜਾਣ ਤੋਂ ਪਿੱਛੋ ਅਤੇ ਘਰ ਦੇ ਛਿਲਣ ਦੇ ਪਿੱਛੋਂ ਅਤੇ ਉਸ ਦੇ ਲਿੰਬਣ ਦੇ ਪਿੱਛੋਂ ਉਹ ਰੋਗ ਫੇਰ ਆਵੇ ਅਤੇ ਘਰ ਵਿੱਚ ਨਿਕੱਲੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ43 ਪਰ ਜੇਕਰ ਪੱਥਰਾਂ ਨੂੰ ਕੱਢਣ ਅਤੇ ਘਰ ਨੂੰ ਛਿੱਲਣ ਅਤੇ ਲਿੱਪਣ ਤੋਂ ਬਾਅਦ ਉਹ ਰੋਗ ਘਰ ਵਿੱਚ ਫੇਰ ਫੁੱਟ ਨਿੱਕਲੇ, Sien die hoofstuk |