ਲੇਵੀਆਂ 14:44 - ਪਵਿੱਤਰ ਬਾਈਬਲ44 ਤਾਂ ਜਾਜਕ ਨੂੰ ਅੰਦਰ ਆਕੇ ਘਰ ਦੀ ਜਾਂਚ ਕਰਨੀ ਚਾਹੀਦੀ ਹੈ। ਜੇਕਰ ਫ਼ਫ਼ੂੰਦੀ ਘਰ ਵਿੱਚ ਫ਼ੈਲ ਗਈ ਹੈ, ਇਹ ਨੁਕਸਾਨਦੇਹ ਫ਼ਫ਼ੂੰਦੀ ਹੈ। ਇਸ ਲਈ ਉਹ ਘਰ ਪਲੀਤ ਹੈ। Sien die hoofstukਪਵਿੱਤਰ ਬਾਈਬਲ O.V. Bible (BSI)44 ਤਾਂ ਜਾਜਕ ਆਣ ਕੇ ਵੇਖੇ ਅਤੇ ਵੇਖੋ, ਜੋ ਉਹ ਰੋਗ ਘਰ ਵਿੱਚ ਖਿਲਰਿਆ ਹੋਇਆ ਹੋਵੇ ਤਾਂ ਉਹ ਘਰ ਵਿੱਚ ਵਧਣ ਵਾਲਾ ਕੋਹੜ ਹੈ, ਉਹ ਅਸ਼ੁੱਧ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ44 ਤਾਂ ਜਾਜਕ ਆ ਕੇ ਵੇਖੇ ਅਤੇ ਵੇਖੋ, ਜੇਕਰ ਉਹ ਰੋਗ ਘਰ ਵਿੱਚ ਫੈਲ ਗਿਆ ਹੋਵੇ, ਤਾਂ ਉਹ ਘਰ ਵਿੱਚ ਫੈਲਣ ਵਾਲਾ ਕੋੜ੍ਹ ਹੈ ਅਤੇ ਉਹ ਅਸ਼ੁੱਧ ਹੈ। Sien die hoofstuk |