ਲੇਵੀਆਂ 14:5 - ਪਵਿੱਤਰ ਬਾਈਬਲ5 ਫ਼ੇਰ ਜਾਜਕ ਨੂੰ ਹੁਕਮ ਦੇਣਾ ਚਾਹੀਦਾ ਹੈ ਕਿ ਵਗਦੇ ਪਾਣੀ ਉੱਤੇ ਮਿੱਟੀ ਦੇ ਭਾਂਡੇ ਵਿੱਚ ਇੱਕ ਪੰਛੀ ਨੂੰ ਮਾਰਿਆ ਜਾਵੇ। Sien die hoofstukਪਵਿੱਤਰ ਬਾਈਬਲ O.V. Bible (BSI)5 ਅਤੇ ਜਾਜਕ ਕਿਸੇ ਮਿੱਟੀ ਦੇ ਭਾਂਡੇ ਵਿੱਚ ਵਗਦੇ ਪਾਣੀ ਉੱਤੇ ਪੰਛੀਆਂ ਵਿੱਚੋਂ ਇੱਕ ਨੂੰ ਕੱਟਣ ਦੀ ਆਗਿਆ ਦੇਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਤੇ ਜਾਜਕ ਇੱਕ ਪੰਛੀ ਨੂੰ ਵਗਦੇ ਪਾਣੀ ਦੇ ਉੱਤੇ ਕਿਸੇ ਮਿੱਟੀ ਦੇ ਭਾਂਡੇ ਵਿੱਚ ਵੱਢਣ ਦੀ ਆਗਿਆ ਦੇਵੇ, Sien die hoofstuk |