ਲੇਵੀਆਂ 14:53 - ਪਵਿੱਤਰ ਬਾਈਬਲ53 ਜਾਜਕ ਸ਼ਹਿਰ ਤੋਂ ਬਾਹਰ ਖੁਲ੍ਹੇ ਖੇਤਾਂ ਵਿੱਚ ਜਾਵੇਗਾ ਅਤੇ ਜਿਉਂਦੇ ਪੰਛੀ ਨੂੰ ਉਡਾ ਦੇਵੇਗਾ। ਇਸ ਤਰ੍ਹਾਂ, ਜਾਜਕ ਉਸ ਘਰ ਲਈ ਪਰਾਸਚਿਤ ਕਰੇਗਾ ਅਤੇ ਇਸ ਨੂੰ ਪਾਕ ਘੋਸ਼ਿਤ ਕਰ ਦੇਵੇਗਾ।” Sien die hoofstukਪਵਿੱਤਰ ਬਾਈਬਲ O.V. Bible (BSI)53 ਪਰ ਉਸ ਜੀਉਂਦੇ ਪੰਛੀ ਨੂੰ ਸ਼ਹਿਰ ਤੋਂ ਬਾਹਰ ਖੁਲੀਆਂ ਪੈਲੀਆਂ ਵਿੱਚ ਉਡਾ ਦੇਵੇ, ਉਸ ਘਰ ਦੇ ਪ੍ਰਾਸਚਿਤ ਕਰਨ ਲਈ ਅਤੇ ਉਹ ਸ਼ੁੱਧ ਹੋਵੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ53 ਪਰ ਉਸ ਜੀਉਂਦੇ ਪੰਛੀ ਨੂੰ ਸ਼ਹਿਰ ਤੋਂ ਬਾਹਰ ਖੁੱਲ੍ਹੇ ਮੈਦਾਨ ਵਿੱਚ ਉਡਾ ਦੇਵੇ, ਇਸ ਤਰ੍ਹਾਂ ਉਹ ਉਸ ਘਰ ਦੇ ਲਈ ਪ੍ਰਾਸਚਿਤ ਕਰੇ ਤਦ ਉਹ ਸ਼ੁੱਧ ਹੋਵੇਗਾ। Sien die hoofstuk |