ਲੇਵੀਆਂ 14:7 - ਪਵਿੱਤਰ ਬਾਈਬਲ7 ਜਾਜਕ ਨੂੰ ਉਸ ਬੰਦੇ ਉੱਤੇ ਸੱਤ ਵਾਰੀ ਖੂਨ ਛਿੜਕਣਾ ਚਾਹੀਦਾ ਹੈ। ਜਿਸ ਨੂੰ ਚਮੜੀ ਦਾ ਰੋਗ ਸੀ। ਫ਼ੇਰ ਜਾਜਕ ਨੂੰ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਬੰਦਾ ਪਾਕ ਹੈ। ਇਸਤੋਂ ਮਗਰੋਂ ਜਾਜਕ ਨੂੰ ਕਿਸੇ ਖੁਲ੍ਹੇ ਖੇਤ ਵੱਲ ਜਾਣਾ ਚਾਹੀਦਾ ਹੈ ਅਤੇ ਜਿਉਂਦੇ ਪੰਛੀ ਨੂੰ ਅਜ਼ਾਦ ਕਰ ਦੇਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)7 ਅਤੇ ਉਹ ਉਸ ਨੂੰ ਜੋ ਕੋਹੜ ਤੋਂ ਸ਼ੁੱਧ ਹੋਣ ਵਾਲਾ ਹੈ ਸੱਤ ਵੇਰੀ ਛਿਣਕੇ ਅਤੇ ਉਸ ਨੂੰ ਸ਼ੁੱਧ ਆਖੇ ਅਤੇ ਜੀਉਂਦੇ ਪੰਛੀ ਨੂੰ ਖੁਲ੍ਹੀ ਪੈਲੀ ਵਿੱਚ ਉਡਾ ਦੇਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਉਹ ਉਸ ਦੇ ਉੱਤੇ ਜੋ ਕੋੜ੍ਹ ਤੋਂ ਸ਼ੁੱਧ ਹੋਣ ਵਾਲਾ ਹੈ, ਸੱਤ ਵਾਰ ਛਿੜਕੇ ਅਤੇ ਉਸ ਨੂੰ ਸ਼ੁੱਧ ਠਹਿਰਾਵੇ ਅਤੇ ਜੀਉਂਦੇ ਪੰਛੀ ਨੂੰ ਖੁੱਲ੍ਹੇ ਮੈਦਾਨ ਵਿੱਚ ਉਡਾ ਦੇਵੇ। Sien die hoofstuk |