ਲੇਵੀਆਂ 15:11 - ਪਵਿੱਤਰ ਬਾਈਬਲ11 ਅਜਿਹਾ ਵੀ ਵਾਪਸ ਸੱਕਦਾ ਹੈ ਕਿ ਪ੍ਰਮੇਹ ਵਾਲੇ ਬੰਦੇ ਨੇ ਆਪਣੇ ਹੱਥ ਨਹੀਂ ਧੋਤੇ ਅਤੇ ਕਿਸੇ ਦੂਸਰੇ ਬੰਦੇ ਨੂੰ ਛੂਹ ਲਿਆ ਹੋਵੇ। ਤਾਂ ਦੂਸਰੇ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ। Sien die hoofstukਪਵਿੱਤਰ ਬਾਈਬਲ O.V. Bible (BSI)11 ਅਤੇ ਜਿਸ ਨੂੰ ਪ੍ਰਮੇਹ ਵਾਲਾ ਛੋਹੇ ਅਤੇ ਉਸ ਨੇ ਆਪਣੇ ਹੱਥ ਨਾ ਧੋਤੇ ਹੋਣ ਸੋ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਜਿਸ ਨੂੰ ਪ੍ਰਮੇਹ ਹੋਵੇ, ਉਸ ਜਿਸ ਕਿਸੇ ਨੂੰ ਬਿਨ੍ਹਾਂ ਹੱਥ ਧੋਏ ਛੂਹ ਲਵੇ ਤਾਂ ਉਹ ਮਨੁੱਖ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ। Sien die hoofstuk |