Aanlyn Bybel

- Advertensies -




ਲੇਵੀਆਂ 15:13 - ਪਵਿੱਤਰ ਬਾਈਬਲ

13 “ਜਦੋਂ ਕੋਈ ਪ੍ਰਮੇਹ ਵਾਲਾ ਬੰਦਾ ਪਾਕ ਬਣਾਏ ਜਾਣ ਲਈ ਤਿਆਰ ਹੁੰਦਾ ਹੈ, ਉਸ ਨੂੰ ਪਾਕ ਬਣਾਏ ਜਾਣ ਤੋਂ ਪਹਿਲਾਂ ਸੱਤ ਦਿਨ ਤੱਕ ਇੰਤਜ਼ਾਰ ਕਰਨਾ ਚਾਹੀਦਾ ਹੈ। ਫ਼ੇਰ ਉਸ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਵਗਦੇ ਪਾਣੀ ਵਿੱਚ ਇਸ਼ਨਾਨ ਕਰਨਾ ਚਾਹੀਦਾ ਹੈ। ਫ਼ੇਰ ਉਹ ਪਾਕ ਹੋ ਜਾਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਅਤੇ ਜਾਂ ਪ੍ਰਮੇਹ ਵਾਲਾ ਪ੍ਰਮੇਹ ਤੋਂ ਸ਼ੁੱਧ ਹੋ ਜਾਵੇ ਤਾਂ ਉਹ ਆਪਣੇ ਲਈ ਆਪਣੇ ਸ਼ੁੱਧ ਹੋਣ ਕਰਕੇ ਸੱਤ ਦਿਨ ਗਿਣੇ ਅਤੇ ਆਪਣੇ ਲੀੜੇ ਧੋਵੇ ਅਤੇ ਵਗਦੇ ਪਾਣੀ ਵਿੱਚ ਨ੍ਹਾਵੇ ਅਤੇ ਉਹ ਸ਼ੁੱਧ ਹੋਵੇਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਜਦੋਂ ਪ੍ਰਮੇਹ ਵਾਲਾ ਮਨੁੱਖ ਪ੍ਰਮੇਹ ਤੋਂ ਸ਼ੁੱਧ ਹੋ ਜਾਵੇ ਤਾਂ ਉਹ ਆਪਣੇ ਸ਼ੁੱਧ ਹੋਣ ਲਈ ਸੱਤ ਦਿਨ ਗਿਣੇ ਅਤੇ ਉਸ ਤੋਂ ਬਾਅਦ ਆਪਣੇ ਕੱਪੜੇ ਧੋਵੇ ਅਤੇ ਵਗਦੇ ਪਾਣੀ ਵਿੱਚ ਨਹਾਵੇ ਤਾਂ ਉਹ ਸ਼ੁੱਧ ਹੋਵੇਗਾ।

Sien die hoofstuk Kopieer




ਲੇਵੀਆਂ 15:13

Volg ons:

Advertensies


Advertensies