ਲੇਵੀਆਂ 15:14 - ਪਵਿੱਤਰ ਬਾਈਬਲ14 ਅੱਠਵੇਂ ਦਿਨ, ਉਹ ਬੰਦਾ ਦੋ ਘੁੱਗੀਆਂ ਜਾਂ ਦੋ ਕਬੂਤਰ ਲੈ ਕੇ ਆਵੇ। ਉਸ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਯਹੋਵਾਹ ਦੇ ਸਾਹਮਣੇ ਆਉਣਾ ਚਾਹੀਦਾ ਹੈ। ਉਹ ਦੋਵੇਂ ਪੰਛੀ ਜਾਜਕ ਨੂੰ ਦੇਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)14 ਅਤੇ ਅੱਠਵੇਂ ਦਿਨ ਉਹ ਦੋ ਘੁੱਗਿਆਂ ਯਾ ਕਬੂਤ੍ਰਾਂ ਦੇ ਦੋ ਬੱਚੇ ਲੈਕੇ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਆਵੇ ਅਤੇ ਜਾਜਕ ਨੂੰ ਦੇ ਦੇਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਅੱਠਵੇਂ ਦਿਨ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲੈ ਕੇ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਆਵੇ ਅਤੇ ਜਾਜਕ ਨੂੰ ਦੇ ਦੇਵੇ। Sien die hoofstuk |