Aanlyn Bybel

- Advertensies -




ਲੇਵੀਆਂ 15:15 - ਪਵਿੱਤਰ ਬਾਈਬਲ

15 ਜਾਜਕ ਪੰਛੀਆਂ ਨੂੰ, ਇੱਕ ਨੂੰ ਪਾਪ ਦੀ ਭੇਟ ਵਜੋਂ ਅਤੇ ਦੂਸਰੇ ਨੂੰ ਹੋਮ ਦੀ ਭੇਟ ਵਜੋਂ ਚੜ੍ਹਾਵੇਗਾ। ਇਸ ਤਰ੍ਹਾਂ, ਜਾਜਕ ਯਹੋਵਾਹ ਦੇ ਸਾਹਮਣੇ ਉਸ ਬੰਦੇ ਲਈ ਪਰਾਸਚਿਤ ਕਰੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

15 ਅਤੇ ਜਾਜਕ ਉਨ੍ਹਾਂ ਨੂੰ ਚੜ੍ਹਾਵੇ, ਇੱਕ ਤਾਂ ਪਾਪ ਦੀ ਭੇਟ ਕਰਕੇ ਅਤੇ ਦੂਜਾ ਹੋਮ ਦੀ ਭੇਟ ਕਰਕੇ ਅਤੇ ਜਾਜਕ ਉਸ ਦੇ ਪ੍ਰੇਮਹ ਕਰਕੇ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਤਦ ਜਾਜਕ ਉਨ੍ਹਾਂ ਵਿੱਚੋਂ ਇੱਕ ਨੂੰ ਪਾਪ ਬਲੀ ਦੀ ਭੇਟ ਕਰਕੇ ਅਤੇ ਦੂਜੇ ਨੂੰ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ ਅਤੇ ਜਾਜਕ ਉਸ ਦੇ ਪ੍ਰਮੇਹ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।

Sien die hoofstuk Kopieer




ਲੇਵੀਆਂ 15:15

Volg ons:

Advertensies


Advertensies