ਲੇਵੀਆਂ 15:17 - ਪਵਿੱਤਰ ਬਾਈਬਲ17 ਜੇ ਵੀਰਜ ਕਿਸੇ ਕੱਪੜੇ ਜਾਂ ਚਮੜੇ ਉੱਤੇ ਹੈ, ਇਸ ਨੂੰ ਪਾਣੀ ਨਾਲ ਧੋਤਾ ਜਾਣਾ ਚਾਹੀਦਾ ਹੈ। ਇਹ ਸ਼ਾਮ ਤੱਕ ਪਲੀਤ ਰਹੇਗਾ। Sien die hoofstukਪਵਿੱਤਰ ਬਾਈਬਲ O.V. Bible (BSI)17 ਅਤੇ ਸੱਭੇ ਲੀੜੇ ਅਤੇ ਸੱਭੇ ਚੰਮ ਜਿਨ੍ਹਾਂ ਦੇ ਉੱਤੇ ਬਿੰਦ ਪਵੇ ਸੋ ਪਾਣੀ ਨਾਲ ਧੋਤੇ ਜਾਣ ਅਤੇ ਸੰਧਿਆਂ ਤੋੜੀ ਅਸ਼ੁੱਧ ਰਹਿਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਜਿਸ ਕਿਸੇ ਬਸਤਰ ਜਾਂ ਚਮੜੇ ਉੱਤੇ ਉਹ ਵੀਰਜ ਪਵੇ, ਉਹ ਪਾਣੀ ਨਾਲ ਧੋਤੇ ਜਾਣ ਅਤੇ ਸ਼ਾਮ ਤੱਕ ਅਸ਼ੁੱਧ ਰਹਿਣ। Sien die hoofstuk |