ਲੇਵੀਆਂ 15:18 - ਪਵਿੱਤਰ ਬਾਈਬਲ18 ਜੇ ਕੋਈ ਬੰਦਾ ਕਿਸੇ ਔਰਤ ਨਾਲ ਸੰਭੋਗ ਕਰਦਾ ਹੈ, ਆਦਮੀ ਤੇ ਔਰਤ, ਦੋਹਾਂ ਨੂੰ ਆਪਣੇ-ਆਪ ਨੂੰ ਪਾਣੀ ਨਾਲ ਧੋਣਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹਿਣਗੇ। Sien die hoofstukਪਵਿੱਤਰ ਬਾਈਬਲ O.V. Bible (BSI)18 ਉਹ ਤੀਵੀਂ ਭੀ ਜਿਸ ਦੇ ਨਾਲ ਕੋਈ ਮਨੁੱਖ ਸੰਗ ਕਰੇ ਅਤੇ ਉਸ ਤੋਂ ਰਕਤ ਨਿਕੱਲੇ ਤਾਂ ਉਹ ਦੋਵੇਂ ਪਾਣੀ ਵਿੱਚ ਨਹਾਉਣ ਅਤੇ ਸੰਧਿਆਂ ਤੋੜੀ ਅਸ਼ੁੱਧ ਰਹਿਣ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜੇਕਰ ਕੋਈ ਪੁਰਖ ਕਿਸੇ ਇਸਤਰੀ ਨਾਲ ਸੰਗ ਕਰੇ ਅਤੇ ਉਸ ਤੋਂ ਵੀਰਜ ਨਿੱਕਲੇ ਤਾਂ ਉਹ ਦੋਵੇਂ ਪਾਣੀ ਨਾਲ ਨਹਾਉਣ ਅਤੇ ਸ਼ਾਮ ਤੱਕ ਅਸ਼ੁੱਧ ਰਹਿਣ। Sien die hoofstuk |