ਲੇਵੀਆਂ 15:20 - ਪਵਿੱਤਰ ਬਾਈਬਲ20 ਇਸਤੋਂ ਇਲਾਵਾ ਹਰ ਉਹ ਚੀਜ਼ ਜਿਸ ਉੱਤੇ ਮਾਹਵਾਰੀ ਸਮੇਂ ਵਾਲੀ ਔਰਤ ਲੇਟਦੀ ਹੈ। ਪਲੀਤ ਹੋ ਜਾਵੇਗੀ। ਅਤੇ ਹਰ ਉਹ ਚੀਜ਼, ਜਿਸ ਉੱਤੇ ਉਹ ਉਸ ਸਮੇਂ ਦੌਰਾਨ ਬੈਠਦੀ ਹੈ, ਪਲੀਤ ਹੋ ਜਾਵੇਗੀ। Sien die hoofstukਪਵਿੱਤਰ ਬਾਈਬਲ O.V. Bible (BSI)20 ਅਤੇ ਜਿਹੜੀ ਵਸਤ ਉੱਤੇ ਉਹ ਆਪਣੇ ਵੱਖਰੇ ਹੋਣ ਦੇ ਦਿਨਾਂ ਵਿੱਚ ਲੰਮੀ ਪਵੇ, ਸੋ ਅਸ਼ੁੱਧ ਹੋਵੇ ਅਤੇ ਜਿਹੜੀ ਵਸਤ ਉੱਤੇ ਉਹ ਬਹਿੰਦੀ ਹੈ ਸੋ ਅਸ਼ੁੱਧ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਅਤੇ ਜਦ ਤੱਕ ਉਹ ਅਸ਼ੁੱਧ ਰਹੇ ਤਦ ਤੱਕ ਜਿਸ ਕਿਸੇ ਵਸਤੂ ਉੱਤੇ ਉਹ ਲੰਮੀ ਪਵੇ, ਅਤੇ ਜਿਸ ਕਿਸੇ ਵਸਤੂ ਉੱਤੇ ਉਹ ਬੈਠੇ ਉਹ ਸਭ ਅਸ਼ੁੱਧ ਹੋਣ। Sien die hoofstuk |