ਲੇਵੀਆਂ 15:21 - ਪਵਿੱਤਰ ਬਾਈਬਲ21 ਜੇ ਕੋਈ ਬੰਦਾ ਉਸ ਔਰਤ ਦੇ ਬਿਸਤਰੇ ਨੂੰ ਛੂੰਹਦਾ ਹੈ, ਉਸ ਬੰਦੇ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਪਾਣੀ ਵਿੱਚ ਨਹਾਉਣਾ ਚਾਹੀਦਾ ਹੈ। ਉਹ ਸ਼ਾਮ ਤੀਕ ਪਲੀਤ ਰਹੇਗਾ। Sien die hoofstukਪਵਿੱਤਰ ਬਾਈਬਲ O.V. Bible (BSI)21 ਅਤੇ ਜਿਹੜਾ ਉਸ ਦੀ ਸੇਜ ਨੂੰ ਛੋਹੇ ਸੋ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਅਤੇ ਜਿਹੜਾ ਉਸ ਦੇ ਵਿਛਾਉਣੇ ਨੂੰ ਛੂਹੇ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ। Sien die hoofstuk |