ਲੇਵੀਆਂ 15:22 - ਪਵਿੱਤਰ ਬਾਈਬਲ22 ਜੇ ਕੋਈ ਵੀ ਕਿਸੇ ਅਜਿਹੀ ਚੀਜ਼ ਨੂੰ ਛੂੰਹਦਾ ਹੈ ਜਿਸ ਉੱਤੇ ਉਹ ਔਰਤ ਬੈਠੀ ਸੀ, ਉਸ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਆਪਣੇ-ਆਪ ਨੂੰ ਪਾਣੀ ਨਾਲ ਧੋਣਾ ਚਾਹੀਦਾ ਹੈ? ਉਹ ਸ਼ਾਮ ਤੱਕ ਪਲੀਤ ਰਹੇਗਾ। Sien die hoofstukਪਵਿੱਤਰ ਬਾਈਬਲ O.V. Bible (BSI)22 ਅਤੇ ਜਿਸ ਦੇ ਉੱਤੇ ਉਹ ਬੈਠਦੀ ਸੀ ਜੋ ਕੋਈ ਉਸ ਵਸਤ ਨੂੰ ਛੋਹੇ ਸੋ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਜੇਕਰ ਕੋਈ ਉਸ ਵਸਤੂ ਨੂੰ ਛੂਹੇ ਜਿਸ ਉੱਤੇ ਉਹ ਬੈਠਦੀ ਸੀ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ। Sien die hoofstuk |