Aanlyn Bybel

- Advertensies -




ਲੇਵੀਆਂ 15:23 - ਪਵਿੱਤਰ ਬਾਈਬਲ

23 ਜੇ ਕੋਈ ਬੰਦਾ ਕਿਸੇ ਉਸ ਚੀਜ਼ ਨੂੰ ਛੂੰਹਦਾ ਜੋ ਬਿਸਤਰੇ ਉੱਤੇ ਸੀ ਜਾਂ ਜਿਸ ਉੱਤੇ ਉਹ ਬੈਠੀ ਹੋਈ ਸੀ, ਉਹ ਸ਼ਾਮ ਤੱਕ ਪਲੀਤ ਰਹੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

23 ਅਤੇ ਭਾਵੇਂ ਉਸ ਦੀ ਸੇਜ ਹੋਵੇ ਯਾ ਕੋਈ ਵਸਤ ਜਿਸ ਦੇ ਉੱਤੇ ਉਹ ਬਹਿੰਦੀ ਹੈ ਜਿਸ ਵੇਲੇ ਉਹ ਉਸ ਨੂੰ ਛੋਹੇ ਤਾਂ ਉਹ ਸੰਧਿਆਂ ਤੋੜੀ ਅਸ਼ੁੱਧ ਰਹੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਜੇਕਰ ਕੋਈ ਉਸ ਦੇ ਵਿਛਾਉਣੇ ਨੂੰ ਜਾਂ ਕਿਸੇ ਹੋਰ ਵਸਤੂ ਨੂੰ ਜਿਸ ਉੱਤੇ ਉਹ ਬੈਠੀ ਸੀ, ਛੂਹੇ, ਜਿਸ ਉੱਤੇ ਉਸ ਦਾ ਲਹੂ ਲੱਗਿਆ ਸੀ, ਤਾਂ ਉਹ ਸ਼ਾਮ ਤੱਕ ਅਸ਼ੁੱਧ ਰਹੇ।

Sien die hoofstuk Kopieer




ਲੇਵੀਆਂ 15:23

Volg ons:

Advertensies


Advertensies