ਲੇਵੀਆਂ 15:27 - ਪਵਿੱਤਰ ਬਾਈਬਲ27 ਜੇ ਕੋਈ ਬੰਦਾ ਉਨ੍ਹਾਂ ਚੀਜ਼ਾਂ ਨੂੰ ਛੂੰਹਦਾ ਹੈ ਤਾਂ ਉਹ ਬੰਦਾ ਪਲੀਤ ਹੋਵੇਗਾ। ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਪਾਣੀ ਨਾਲ ਨਹਾ ਲੈਣਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ। Sien die hoofstukਪਵਿੱਤਰ ਬਾਈਬਲ O.V. Bible (BSI)27 ਅਤੇ ਜਿਹੜਾ ਉਨ੍ਹਾਂ ਵਸਤਾਂ ਨੂੰ ਛੋਹੇ ਸੋ ਅਸ਼ੁੱਧ ਬਣੇ ਅਤੇ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਜਿਹੜਾ ਉਨ੍ਹਾਂ ਵਸਤੂਆਂ ਨੂੰ ਛੂਹੇ, ਉਹ ਅਸ਼ੁੱਧ ਠਹਿਰੇ, ਇਸ ਲਈ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ। Sien die hoofstuk |