ਲੇਵੀਆਂ 15:28 - ਪਵਿੱਤਰ ਬਾਈਬਲ28 ਔਰਤ ਦੇ ਖੂਨ ਬੰਦ ਹੋਣ ਤੋਂ ਮਗਰੋਂ, ਉਸ ਨੂੰ ਸੱਤਾਂ ਦਿਨਾਂ ਲਈ ਇੰਤਜ਼ਾਰ ਕਰਨਾ ਚਾਹੀਦਾ ਹੈ। ਫ਼ੇਰ ਉਹ ਪਾਕ ਹੋਵੇਗੀ। Sien die hoofstukਪਵਿੱਤਰ ਬਾਈਬਲ O.V. Bible (BSI)28 ਪਰ ਜੇ ਉਹ ਆਪਣੇ ਪ੍ਰਮੇਹ ਤੋਂ ਸ਼ੁੱਧ ਹੋਈ ਹੋਵੇ ਤਾਂ ਉਹ ਸੱਤ ਦਿਨ ਗਿਣੇ ਅਤੇ ਉਸ ਦੇ ਪਿੱਛੋਂ ਸ਼ੁੱਧ ਹੋ ਜਾਵੇਗੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਪਰ ਜੇਕਰ ਉਹ ਆਪਣੇ ਪ੍ਰਮੇਹ ਤੋਂ ਸ਼ੁੱਧ ਹੋ ਜਾਵੇ, ਤਾਂ ਉਹ ਸੱਤ ਦਿਨ ਗਿਣੇ ਅਤੇ ਉਸ ਤੋਂ ਬਾਅਦ ਉਹ ਸ਼ੁੱਧ ਹੋ ਜਾਵੇਗੀ। Sien die hoofstuk |