ਲੇਵੀਆਂ 15:29 - ਪਵਿੱਤਰ ਬਾਈਬਲ29 ਫ਼ੇਰ ਅੱਠਵੇਂ ਦਿਨ, ਔਰਤ ਨੂੰ ਦੋ ਘੁੱਗੀਆਂ ਜਾਂ ਦੋ ਕਬੂਤਰ ਲੈ ਕੇ ਮੰਡਲੀ ਦੇ ਤੰਬੂ ਦੇ ਪ੍ਰਵੇਸ਼ ਤੇ ਜਾਜਕ ਕੋਲ ਲੈ ਕੇ ਆਉਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)29 ਅਤੇ ਅੱਠਵੇਂ ਦਿਨ ਉਹ ਦੋ ਘੁਗੀਆਂ ਯਾ ਕਬੂਤ੍ਰਾਂ ਦੇ ਦੋ ਬੱਚੇ ਲੈਕੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਜਾਜਕ ਦੇ ਕੋਲ ਲਿਆਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਅੱਠਵੇਂ ਦਿਨ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲੈ ਕੇ ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਅੱਗੇ ਜਾਜਕ ਦੇ ਕੋਲ ਲਿਆਵੇ। Sien die hoofstuk |