ਲੇਵੀਆਂ 15:32 - ਪਵਿੱਤਰ ਬਾਈਬਲ32 ਇਹ ਬਿਧੀਆਂ ਪ੍ਰਮੇਹ ਵਾਲੇ ਲੋਕਾਂ ਅਤੇ ਉਨ੍ਹਾਂ ਆਦਮੀਆਂ ਲਈ ਹਨ ਜਿਨ੍ਹਾਂ ਦਾ ਵੀਰਜ ਵਗ ਜਾਵੇ ਅਤੇ ਇਸ ਕਾਰਣ ਪਲੀਤ ਹੋ ਜਾਣ। Sien die hoofstukਪਵਿੱਤਰ ਬਾਈਬਲ O.V. Bible (BSI)32 ਜਿਸ ਨੂੰ ਪ੍ਰਮੇਹ ਅਤੇ ਜਿਸ ਦੀ ਬਿੰਦ ਦੇ ਨਿਕੱਲਣ ਨਾਲ ਅਸ਼ੁੱਧ ਹੋਵੇ, ਉਸ ਦੀ ਇਹ ਬਿਵਸਥਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਜਿਸ ਨੂੰ ਪ੍ਰਮੇਹ ਹੋਵੇ ਅਤੇ ਜੋ ਪੁਰਖ ਵੀਰਜ ਨਿੱਕਲਣ ਦੇ ਕਾਰਨ ਅਸ਼ੁੱਧ ਹੋਵੇ, Sien die hoofstuk |