Aanlyn Bybel

- Advertensies -




ਲੇਵੀਆਂ 15:33 - ਪਵਿੱਤਰ ਬਾਈਬਲ

33 ਇਹ ਬਿਧੀਆਂ ਉਨ੍ਹਾਂ ਔਰਤਾਂ ਲਈ ਹਨ ਜਿਹੜੀਆਂ ਆਪਣੇ ਮਾਹਵਾਰੀ ਦੇ ਖੂਨ ਨਾਲ ਪਲੀਤ ਹੋ ਜਾਂਦੀਆਂ ਹਨ। ਇਹ ਬਿਧੀਆਂ ਹਰ ਉਸ ਵਿਅਕਤੀ ਲਈ ਹਨ ਜਿਸ ਨੂੰ ਅਸੁਭਾਵਿਕ ਪ੍ਰਮੇਹ ਹੋਵੇ ਅਤੇ ਉਸ ਆਦਮੀ ਲਈ ਹਨ ਜਿਹੜਾ ਕਿਸੇ ਨਾਪਾਕ ਔਰਤ ਨਾਲ ਸੰਭੋਗ ਕਰਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

33 ਅਤੇ ਉਸ ਦੀ ਜਿਸ ਨੂੰ ਰਿਤੂ ਅਉਸਰ ਆਈ ਹੋਵੇ ਅਤੇ ਉਸ ਦੀ ਜਿਸ ਨੂੰ ਪ੍ਰਮੇਹ ਹੋਵੇ, ਭਾਵੇਂ ਮਨੁੱਖ ਭਾਵੇਂ ਤੀਵੀਂ ਅਤੇ ਉਸ ਦੀ ਜੋ ਅਸ਼ੁੱਧ ਤੀਵੀਂ ਨਾਲ ਸੰਗ ਕਰੇ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਅਤੇ ਜੋ ਇਸਤਰੀ ਮਾਹਵਾਰੀ ਵਿੱਚ ਹੋਵੇ, ਅਤੇ ਉਹ ਪੁਰਖ ਜਾਂ ਇਸਤਰੀ ਜਿਸ ਨੂੰ ਪ੍ਰਮੇਹ ਹੋਵੇ ਅਤੇ ਉਹ ਪੁਰਖ ਜੋ ਅਸ਼ੁੱਧ ਇਸਤਰੀ ਨਾਲ ਸੰਗ ਕਰੇ, ਉਨ੍ਹਾਂ ਸਾਰਿਆਂ ਦੇ ਲਈ ਇਹੋ ਹੀ ਬਿਵਸਥਾ ਹੈ।

Sien die hoofstuk Kopieer




ਲੇਵੀਆਂ 15:33

Volg ons:

Advertensies


Advertensies